ਜੇਲ੍ਹ ਚੋਂ ਬਾਹਰ ਆਉਣ ਤੋਂ ਪਹਿਲਾਂ ਹੀ ਦੀਪ ਸਿੱਧੂ ਦੀ ਮੁੜ੍ਹ ਗ੍ਰਿਫ਼ਤਾਰੀ

 ਅਦਾਕਾਰ ਦੀਪ ਸਿੱਧੂ ਨੂੰ ਗਣਤੰਤਰ ਦਿਵਸ ਦੀ ਹਿੰਸਾ ਨਾਲ ਸਬੰਧਤ ਇੱਕ ਕੇਸ ਵਿੱਚ ਜ਼ਮਾਨਤ ਮਿਲ ਗਈ ਸੀ, ਹਿੰਸਾ ਨਾਲ ਜੁੜੇ ਇੱਕ ਹੋਰ ਕੇਸ ਵਿੱਚ ਦਿੱਲੀ ਪੁਲਿਸ ਨੇ ਉਸਨੂੰ ਫਿਰ ਗ੍ਰਿਫਤਾਰ ਕੀਤਾ ਹੈ। 


Apna Jalandhar

No comments:

Post a Comment

Instagram